ਹਥਨੀ ਦੇ ਜੌੜੇ ਬੱਚੇ ਕਿਵੇਂ ਹਨ ਖ਼ਾਸ
ਹਥਨੀ ਦੇ ਜੌੜੇ ਬੱਚੇ ਕਿਵੇਂ ਹਨ ਖ਼ਾਸ
ਪ੍ਰਕਾਸ਼ਿਤ
ਜਿਮ ਕਾਰਬੇਟ ਨੈਸ਼ਨਲ ਪਾਰਕ ਦੇ ਨੈਨੀਤਾਲ ਇਲਾਕੇ ਵਿੱਚ ਇੱਕ ਹਥਨੀ ਨੇ ਦੋ ਤੰਦਰੁਸਤ ਬੱਚਿਆਂ ਨੂੰ ਜਨਮ ਦਿੱਤਾ ਹੈ। ਇਹ ਬਹੁਤ ਘੱਟ ਵਾਪਰਨ ਵਾਲੀ ਘਟਨਾ ਦੱਸੀ ਜਾ ਰਹੀ ਹੈ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਇਹ ਯਕੀਨੀ ਬਣਾ ਰਹੇ ਹਨ ਕਿ ਹਥਨੀ ਤੇ ਉਸ ਦੇ ਨਵਜੰਮੇ ਬੱਚਿਆਂ ਨੂੰ ਘੱਟ ਤੋਂ ਘੱਟ ਪ੍ਰੇਸ਼ਾਨੀ ਹੋਵੇ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ






