You’re viewing a text-only version of this website that uses less data. View the main version of the website including all images and videos.
ਅੰਮ੍ਰਿਤਸਰ ‘ਚ ਏਐੱਸਆਈ ਦੇ ਕਤਲ ਬਾਰੇ ਹੁਣ ਤੱਕ ਕੀ-ਕੀ ਪਤਾ ਹੈ
ਅੰਮ੍ਰਿਤਸਰ ‘ਚ ਏਐੱਸਆਈ ਦੇ ਕਤਲ ਬਾਰੇ ਹੁਣ ਤੱਕ ਕੀ-ਕੀ ਪਤਾ ਹੈ
ਪ੍ਰਕਾਸ਼ਿਤ
ਅੰਮ੍ਰਿਤਸਰ ਦਿਹਾਤੀ ਦੇ ਹਲਕਾ ਮਜੀਠਾ ਵਿੱਚ ਐਤਵਾਰ ਨੂੰ ਪੰਜਾਬ ਪੁਲਿਸ ਦੇ ਇੱਕ ਏਐਸਆਈ ਜੋਗਾ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਜੋਗਾ ਸਿੰਘ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੈਂਦੇ ਆਪਣਾ ਪਿੰਡ ਘਣੀਏ ਕੇ ਬਾਂਗਰ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ ਪੰਜ ਵਜੇ ਘਰ ਤੋਂ ਡਿਊਟੀ ਲਈ ਨਿਕਲੇ ਸਨ।
ਐੱਸਐੱਸਪੀ ਸੁਹੇਲ ਮੀਰ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟ ਲਈ ਹਸਪਤਾਲ ਭੇਜ ਦਿਤਾ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਵੱਖ-ਵੱਖ ਪੱਖਾਂ ਤੋਂ ਜਾਂਚ ਕਰ ਰਹੀ ਹੈ।
ਰਿਪੋਰਟ - ਗੁਰਪ੍ਰੀਤ ਚਾਵਲਾ, ਰਵਿੰਦਰ ਸਿੰਘ ਰੌਬਿਨ ਐਡਿਟ - ਸੁਖਮਨ ਦੀਪ ਸਿੰਘ
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ